25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਵਿਸ਼ੇਸ਼ ਕੈਂਪ 3 ਤੋਂ 17 ਨਵੰਬਰ ਤੱਕ

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਪਰਸ਼ ਵਿਚ ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੇ ਜੀਵਨ ਸਰਟੀਫਿਕੇਟ ਅਪਲੋਡ ਕਰਨ ਲਈ ਇਕ ਵਿਸ਼ੇਸ਼ ਕੈਂਪ (ਪੰਦਰਵਾੜਾ) 3 ਨਵੰਬਰ ਤੋਂ 17 ਨਵੰਬਰ ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਰਨ ਤਾਰਨ ਵਿਖੇ ਦਫ਼ਤਰੀ ਸਮੇਂ ਦੌਰਾਨ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਪੈਨਸ਼ਨਰ, ਸਾਬਕਾ ਸੈਨਿਕ ਅਤੇ ਵਿਧਵਾਵਾਂ ਆਪਣੀ ਸੇਵਾ ਕਿਤਾਬ, ਪੀਪੀਓ, ਬੈਂਕ ਪਾਸ ਬੁੱਕ, ਆਧਾਰ ਕਾਰਡ ਅਤੇ ਆਪਣੇ ਮੋਬਾਈਲ ਫੋਨ ਨਾਲ ਇਸ ਦਫ਼ਤਰ ਪਹੁੰਚਣ ਅਤੇ ਸਪਰਸ਼ ਵਿੱਚ ਆਪਣਾ ਜੀਵਨ ਸਰਟੀਫਿਕੇਟ ਅਪਲੋਡ ਕਰਨ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ-ਯੁੱਧਵੀਰ ਸਰਲੀ <br/> ਅਗਲੀ ਖ਼ਬਰ ਦਿੱਲੀ ਤੋਂ ਬਾਅਦ, ਪੰਜਾਬ ਵਿਚ ਵੀ ਹੋਵੇਗਾ 'ਆਪ' ਦਾ ਸਫ਼ਾਇਆ- ਬੁਰਜ <br/>
Ad Position 24