13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਆਸ਼ਾ ਵਰਕਰਾਂ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 02-11-2025
ਝਬਾਲ, 1 ਨਵੰਬਰ (ਸਰਬਜੀਤ ਸਿੰਘ)- ਆਸ਼ਾ ਵਰਕਰ ਯੂਨੀਅਨ ਆਗੂਆਂ ਨੀਲੂ ਸੂਦ, ਬਲਵਿੰਦਰ ਕੌਰ, ਗੁਰਵੰਤ ਕੌਰ ਦੀ ਅਗਵਾਈ ਵਿਚ ਵਫਦ ਨੇ ਝਬਾਲ ਵਿਖੇ ਪਹੁੰਚੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਪਿਛਲੇ ਕਾਫੀ ਲੰਮੇ ਸਮੇਂ ਲਟਕ ਰਹੀਆਂ ਹਨ ਸਬੰਧੀ ਮੰਗ ਪੱਤਰ ਦਿੱਤਾ | ਜਿਸ'ਤੇ ਐੱਮ.ਪੀ ਚਰਨਜੀਤ ਸਿੰਘ ਚੰਨੀ ਨੇ ਸਮੂਹ ਆਸ਼ਾ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਉਹ ਪਾਰਲੀਮੈਂਟ ਵਿਚ ਜਿਥੇ ਤੁਹਾਡੀਆਂ ਮੰਗਾਂ ਰੱਖਣਗੇ ਉਥੇ ਕਾਂਗਰਸ ਸਰਕਾਰ ਆਉਣ 'ਤੇ ਪਹਿਲ ਦੇ ਅਧਾਰ 'ਤੇ ਇਸ ਵੱਲ ਧਿਆਨ ਦਿਆਂਗੇ | ਇਸ ਸਮੇਂ ਹਾਜ਼ਰ ਆਸ਼ਾ ਵਰਕਰਾਂ ਵਿਚ ਮੁੱਖ ਤੌਰ 'ਤੇ ਪ੍ਰਭਜੋਤ ਕੌਰ, ਰਜਵੰਤ ਕੌਰ, ਸਰਬਜੀਤ ਕੌਰ, ਅਮਰਜੀਤ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ, ਸੁਪਰਵਾਈਜ਼ਰ ਜਸਬੀਰ ਕੌਰ, ਸ਼ਰਨਜੀਤ ਕੌਰ, ਰੁਪਵਿੰਦਰ ਕੌਰ, ਰਾਜਵਿੰਦਰ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹੱਥਾਂ 'ਚ ਹੀ ਹੋ ਸਕਦੇ ਸੁਰੱਖਿਅਤ-ਗਿਆਨੀ ਹਰਪ੍ਰੀਤ ਸਿੰਘ <br/... ਅਗਲੀ ਖ਼ਬਰ ਲੋਕ ਪੱਖੀ ਸੱਭਿਆਚਾਰ ਦੀ ਅਮਿਟ ਛਾਪ ਛੱਡ ਗਿਆ ਮੇਲਾ ਗਦਰੀ ਬਾਬਿਆਂ ਦਾ <br/>
Ad Position 24