27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

'ਆਪ' ਉਮੀਦਵਾਰ ਸੰਧੂ ਦੇ ਹੱਕ 'ਚ ਪੰਜਵੜ ਕਲਾਂ ਵਿਖੇ ਭਰਵੀਂ ਚੋਣ ਮੀਟਿੰਗ <br/>

Ad Position 21
No active advertisement
ਪਿੰਡ ਪੰਜਵੜ੍ਹ ਕਲਾਂ ਵਿਖੇ ਚੋਣ ਮੀਟਿੰਗ ਦੌਰਾਨ ਪਹੁੰਚੇ ਹਰਮੀਤ ਸਿੰਘ ਸੰਧੂ ਪਿੰਡ ਵਾਸੀਆਂ ਨਾਲ | ਤਸਵੀਰ: ਸੁਖਦੇਵ ਸਿੰਘ <br/> 03-11-2025
ਝਬਾਲ, 2 ਨਵੰਬਰ (ਸੁਖਦੇਵ ਸਿੰਘ)—ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪਿੰਡ ਪੰਜਵੜ ਕਲਾਂ ਵਿਖੇ ਇਕ ਭਰਵੀਂ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਭਰਵਾਂ ਸਮਰਥਨ ਦਿੱਤਾ | ਮੀਟਿੰਗ ਦੌਰਾਨ ਹਰਮੀਤ ਸਿੰਘ ਸੰਧੂ ਨੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਿਆ | ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਇਕੱਠੇ ਹੋਏ ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬਾਜਵਾ ਨੇ ਪਿੰਡ ਰਟੌਲ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਰੈਲੀ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਵਾਹਘਾ ਬਾਰਡਰ ਇੰਟਰਨੈਸ਼ਨਲ ਪੋਰਟ ਖੋਲ੍ਹਣਾ ਅਤੇ ਗੈਂਗਸਟਰਵਾਦ ਖਤਮ ਕਰਨਾ ਕਾਂਗਰਸ ਦੇ ਏਜੰਡੇ—ਕਰਨ ਬੁਰਜ <br/>
Ad Position 24