14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਰਕਾਰੀ ਆਈ. ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ 6 ਨੂੰ <br/>

Ad Position 21
No active advertisement
ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਇਕਬਾਲ ਸਿੰਘ ਸੋਢੀ)- ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਬਤੌਰ ਗਰੁੱਪ ਬੀ ਕਰਾਫਟ ਇੰਸਟਰਕਟਰਜ਼ ਵਲੋਂ ਦਿਨ ਵਿਚ 8 ਘੰਟੇ ਅਤੇ ਹਫਤੇ ਵਿਚ 40 ਘੰਟੇ ਲਈ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਲਾਰੇ ਲਗਾਉਣ ਕਰਕੇ ਜਥੇਬੰਦੀ ਵਲੋਂ 6 ਨਵੰਬਰ ਨੂੰ ਤਰਨ ਤਾਰਨ ਸਾਹਿਬ ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਣਗੇ ਅਤੇ ਪਰਿਵਾਰਾਂ ਸਮੇਤ ਧਰਨਾ ਦੇਣਗੇ | ਇਸ ਮੌਕੇ ਸੂਬਾ ਕਮੇਟੀ ਮੈਂਬਰ ਸੇਵਾ ਸਿੰਘ, ਸੁਖਰਾਜ ਸਿੰਘ, ਜਸਵਿੰਦਰ ਸਿੰਘ, ਹਰਚਰਨ ਸਿੰਘ, ਨਵਨੀਤ ਸਿੰਘ, ਕੁਲਵੰਤ ਸਿੰਘ ਸ੍ਰੀ ਧਨੰਜੈ, ਜਸਵਿੰਦਰ ਸਿੰਘ, ਮਹਿਕਮਦੀਪ ਸਿੰਘ, ਪ੍ਰਦੂਮਣ ਸਿੰਘ ਖਜਾਨਚੀ, ਕੁਲਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਟਿੱਬਾ, ਰਾਜਨ ਕਪੂਰ, ਹਰਮੀਤ ਸਿੰਘ, ਜੀਵਨ ਸਿੰਘ ਆਦਿ ਨੇ ਦੱਸਿਆ ਕਿ ਧਰਨੇ ਸੰਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਧਾਮੀ ਦੇ ਮੁੜ ਪ੍ਰਧਾਨ ਬਣਨ ਨਾਲ ਅਕਾਲੀ ਦਲ (ਬ) ਦੀ ਚੜ੍ਹਤ -ਜਥੇ ਨਾਗੋਕੇ ਅਗਲੀ ਖ਼ਬਰ ਅਬਜ਼ਰਵਰਾਂ ਦੀ ਹਾਜ਼ਰੀ 'ਚ ਉਮੀਦਵਾਰਾਂ ਦੇ ਚੋਣ ਖ਼ਰਚੇ ਦੇ ਰਜਿਸਟਰਾਂ ਦਾ ਕੀਤਾ ਮਿਲਾਨ <br/>
Ad Position 24