29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਖ਼ਾਲਸਾ ਏਡ ਸੇਵਾ ਸੁਸਾਇਟੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕਰ ਰਹੀ ਉਪਰਾਲੇ : ਕੰਬੋ, ਮਾਨ

Ad Position 21
No active advertisement
ਅਜੀਤ ਡੈਸਕ 24-11-2025
ਚੋਗਾਵਾਂ, 23 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਗੁਰੂ ਗੋਬਿੰਦ ਸਿੰਘ ਖਾਲਸਾ ਏਡ ਸੇਵਾ ਸੁਸਾਇਟੀ ਦੀ ਚੇਅਰਪਰਸਨ ਪਵਨਜੀਤ ਕੌਰ ਮਾਨ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਕੰਬੋ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ | ਜਿਸ ਵਿਚ ਲੋਕ ਭਲਾਈ ਕੰਮਾਂ ਨੂੰ ਲੈ ਕੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ | ਇਸ ਮੌਕੇ ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਇਹ ਸੇਵਾ ਸੁਸਾਇਟੀ ਦਾਜ ਪ੍ਰਥਾ ਅਤੇ ਲੜਕੀਆਂ 'ਤੇ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਉਪਰਾਲਾ ਕਰ ਰਹੀ ਹੈ | ਵੱਧ ਰਹੇ ਪ੍ਰਦੂਸ਼ਣ ਭਰੂਣ ਹੱਤਿਆ ਨੂੰ ਰੋਕਣ ਲਈ ਪਬਲਿਕ ਨੂੰ ਜਾਗਰੂਕ ਕਰ ਰਹੀ ਹੈ | ਸੇਵਾ ਸੁਸਾਇਟੀ ਨਸ਼ਾ ਛਡਾਓ ਜਵਾਨੀ ਬਚਾਓ ਲਈ ਪਬਲਿਕ ਨੂੰ ਜਾਗਰੂਕ ਕਰ ਰਹੀ ਹੈ | ਇਹ ਸੇਵਾ ਸੁਸਾਇਟੀ ਅੰਗਹੀਣ, ਨੇਤਰਹੀਣ ਲੋੜਵੰਦ ਬੱਚਿਆਂ ਦੀ ਮਦਦ ਕਰ ਰਹੀ ਹੈ | ਗਰੀਬ ਲੋੜਵੰਦ ਲੜਕੀਆਂ ਨੂੰ ਸਿਲਾਈ ਸੈਂਟਰ ਖੋਲਣ ਦੇ ਬਹੁਤ ਜਲਦੀ ਉਪਰਾਲੇ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਅਗਲੀ ਖ਼ਬਰ ਸੱਚਰ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀ ਲਈ ਮੀਟਿੰਗਾਂ ਸ਼ੁਰੂ
Ad Position 24