21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਸੰਮਤੀ ਜ਼ੋਨ ਦੌਲੋਨੰਗਲ ਤੋਂ ਬੀਬਾ ਸਰਬਜੋਤ ਕੌਰ ਭਾਜਪਾ ਦੇ ਉਮੀਦਵਾਰ

Ad Position 21
No active advertisement
ਅਜੀਤ ਡੈਸਕ 08-12-2025
ਬਾਬਾ ਬਕਾਲਾ ਸਾਹਿਬ, 7 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸ: ਮਨਜੀਤ ਸਿੰਘ ਮੰਨਾ ਨੇੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਪਿੰਡ ਦੌਲੋ ਨੰਗਲ ਦੇ ਨੌਜਵਾਨ ਸ: ਅਰਜਨ ਸਿੰਘ ਚਾਂਦੀ ਫੌਜੀ ਦੀ ਧਰਮ ਸੁਪਤਨੀ ਬੀਬੀ ਸਰਬਜੋਤ ਕੌਰ ਨੂੰ ਬਲਾਕ ਸੰਮਤੀ ਜੋਨ ਨੰ: 12 ਦੌਲੋ ਨੰਗਲ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ | ਭਾਜਪਾ ਦੇ ਯੂਥ ਆਗੂ ਪਿੰਦਰ ਸਿੰਘ ਦੌਲੋ ਨੰਗਲ, ਪੰਮਾ ਛਾਪਿਆਂਵਾਲੀ ਅਤੇ ਰਵੀ ਟਪਿਆਲਾ ਨੇ ਕਿਹਾ ਹੈ ਕਿ ਭਾਜਪਾ ਦੇ ਉਮੀਦਵਾਰ ਬੀਬੀ ਸਰਬਜੋਤ ਕੌਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ- ਈ. ਟੀ. ਓ. ਅਗਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਕਾਰ ਸੇਵਾ ਵਾਲੇ ਬਾਬਾ ਲਖਬੀਰ ਸਿੰਘ ਲੱਖੀ ਦਾ ਸਨਮਾਨ
Ad Position 24