28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਫਤਿਆਬਾਦ ਬਲਾਕ ਸੰਮਤੀ ਦੀ ਚੋਣ ਅਕਾਲੀ ਦਲ ਦੇ ਸੁਰਿੰਦਰ ਸਿੰਘ ਛਿੰਦਾ ਨੇ ਜਿੱਤੀ

Ad Position 21
No active advertisement
ਕਸਬਾ ਫਤਿਆਬਾਦ ਤੋੋਂ ਨਵ ਨਿਯੁਕਤ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਛਿੰਦਾ ਨੂੰ ਜਿੱਤ ਤੋੋਂ ਬਾਅਦ ਵਧਾਈਆਂ ਦੇਣ ਵਾਲੇ ਯਾਦਗਾਰੀ ਤਸਵੀਰ ਦੌਰਾਨ | ਤਸਵੀਰ: ਧੂੰਦਾ <br/> 18-12-2025
ਫਤਿਆਬਾਦ, 17 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋਂ ਬਲਾਕ ਸੰਮਤੀ ਮੈਂਬਰ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਸਿੰਘ ਛਿੰਦਾ ਨੇ ਆਪਣੇ ਵਿਰੋਧੀਆਂ ਨੂੰ 223 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ | ਜ਼ਿਕਰਯੋਗ ਹੈ ਕਿ ਇਸ ਚੋਣ ਵਿਚ 'ਆਪ' ਦੇ ਉਮੀਦਵਾਰ ਸਤਨਾਮ ਸਿੰਘ ਨੂੰ 633, ਆਜ਼ਾਦ ਉਮੀਦਵਾਰ ਅਮਰਜੀਤ ਸਿੰਘ ਕਾਲਾ ਨੂੰ 438 ਅਤੇ ਕਾਗਰਸ ਦੇ ਉਮੀਦਵਾਰ ਨੰਬਰਦਾਰ ਸੁਖਦੇਵ ਸਿੰਘ ਨੂੰ 362 ਵੋਟਾਂ ਪਈਆਂ | ਇਸ ਮੌਕੇ ਸੁਰਿੰਦਰ ਸਿੰਘ ਛਿੰਦਾ ਵਲੋਂ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਛਿੰਦਾ ਨੂੰ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੋੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾ. ਸਰਪੰਚ ਕੁਲਦੀਪ ਸਿੰਘ ਲਹੌਰੀਆ, ਸਾਬੀ ਅਟਵਾਲ, ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ, ਤੇਜਿੰਦਰ ਸਿੰਘ ਪਿ੍ੰਸ ਭਰੋਵਾਲ, ਜਗਜੀਤ ਸਿੰਘ ਕਾਲੂ, ਕੁਲਦੀਪ ਸਿੰਘ ਕੰਬੋਜ, ਕਸ਼ਮੀਰ ਸਿੰਘ ਸਹੋਤਾ, ਮਲਕੀਤ ਸਿੰਘ ਮੁੱਤੀ, ਮਾਬਰ ਜਸਬੀਰ ਸਿੰਘ ਸਾਬੀ, ਮੈਂਬਰ ਚਰਨਜੀਤ ਸਿੰਘ ਦਿਉਲ, ਮਾਬਰ ਠੇਕੇਦਾਰ ਬਲਵਿੰਦਰ ਸਿੰਘ, ਮੈਂਬਰ ਕੁਲਦੀਪ ਸਿੰਘ, ਨੰ. ਸੰਤੋਖ ਸਿੰਘ, ਰਾਜਿੰਦਰ ਸਿੰਘ ਰਾਜੂ, ਸ਼ੂਕਾ ਸੇਠ, ਜਸਕਰਨ ਸਿੰਘ ਗ੍ਰੰਥੀ, ਰਣਬੀਰ ਸਿੰਘ ਹੈਪੀ ਅਤੇ ਹੋਰਨਾਂ ਵਲੋਂ ਵਧਾਈਆਂ
Ad Position 22
No active advertisement
ਪਿਛਲੀ ਖ਼ਬਰ ਐਨ. ਆਰ. ਆਈ. ਪੁਲਿਸ ਨੇ ਭਗੋੜੇ ਏਜੰਟ ਨੂੰ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਨੰਬਰਦਾਰ ਦਲਜੀਤ ਸਿੰਘ ਚੋਣ ਜਿੱਤੇ
Ad Position 24