ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੇ ਬੈਠਣ ਲਈ 15 ਟਾਟ ਦੀ ਸੇਵਾ ਕਰਵਾਈ ਗਈ | ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਿਟਾ. ਪਿੰ੍ਰਸੀਪਲ ਸੁੱਖਾ ਸਿੰਘ, ਰਿਟਾ. ਪਿੰ੍ਰਸੀਪਲ ਸਤਿੰਦਰਪਾਲ ਸਿੰਘ, ਠੇਕੇਦਾਰ ਗੁਰਬਾਜ ਸਿੰਘ, ਪਿੰ੍ਰਸੀਪਲ ਪ੍ਰਭਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ |