10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬੀ ਇਤਿਹਾਸਕ ਨਾਟਕ '1675' ਦੀ ਪੇਸ਼ਕਾਰੀ 25 ਨੂੰ - ਕੇਵਲ ਧਾਲੀਵਾਲ

Ad Position 21
No active advertisement
ਅਜੀਤ ਡੈਸਕ 21-12-2025
ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਮੰਚ- ਰੰਗਮੰਚ ਅੰਮਿ੍ਤਸਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਤੇ ਧਾਰਮਿਕ ਪੰਜਾਬੀ ਨਾਟਕ '1675', 25 ਦਸੰਬਰ ਨੂੰ ਵਿਰਸਾ ਵਿਹਾਰ ਵਿਖੇ ਮੰਚਿਤ ਕੀਤਾ ਜਾਵੇਗਾ | ਮੰਚ- ਰੰਗਮੰਚ ਤੇ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਟਕ ਦੇ ਲੇਖਕ ਡਾ: ਅਮਰਜੀਤ ਸਿੰਘ ਗਰੇਵਾਲ ਹਨ ਤੇ ਇਹ ਨਾਟਕ 25 ਦਸੰਬਰ ਨੂੰ ਸ਼ਾਮ 5 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਚ ਪੇਸ਼ ਕੀਤਾ ਜਾਵੇੇਗਾ | ਉਨ੍ਹਾਂ ਦੱਸਿਆ ਕਿ ਨਾਟਕ ਦੇਖਣ ਲਈ ਦਰਸ਼ਕਾਂ ਨੂੰ ੂ ਖੁੱਲ੍ਹਾ ਸੱਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਰਜਾਈਆਂ ਤੇ ਛੋਟੇ ਬੱਚਿਆਂ ਦੇ ਕੱਪੜੇ ਵੰਡੇ ਅਗਲੀ ਖ਼ਬਰ ਸਰਹੱਦੀ ਖੇਤਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
Ad Position 24