15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭੁੱਚਰ ਵਿਖੇ ਦੁੱਧ ਦਾ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਝਬਾਲ, 26 ਦਸੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਮਹਿਰਾ ਦੀ ਯਾਦ ਵਿਚ ਪਿੰਡ ਭੁੱਚਰ ਕਲਾਂ ਵਿਖੇ ਦੁੱਧ ਦੇ ਲੰਗਰ ਲਗਾਏ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਕਿਹਾ ਕਿ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਸਿੱਖੀ ਧਰਮ ਨਾਲ ਜੁੜਨਾ ਚਾਹੀਦਾ ਹੈ | ਇਸ ਸਮੇਂ ਪਿੰਡ ਵਾਸੀ ਸੇਵਾਦਾਰਾਂ ਨੇ ਬਹੁਤ ਹੀ ਉਤਸ਼ਾਹ ਨਾਲ ਸੇਵਾ ਕੀਤੀ | ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ, ਚਰਨਜੀਤ ਸਿੰਘ ਭੁੱਚਰ, ਨੰਬਰਦਾਰ ਹਰਵਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਵੰਤ ਸਿੰਘ ਧਾਮੀ ਸਾਬਕਾ ਲੈਕਚਰਾਰ ਨੌਵੀਂ ਵਾਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 1350 ਕਰੋੜ ਦੀ ਲਾਗਤ ਨਾਲ 3100 ਸਟੇਡੀਅਮ ਬਣਾਏ ਜਾ ਰਹੇ ਹਨ - ਵਿਧਾਇਕ ਹਰਮੀਤ ਸਿੰਘ ਸੰਧੂ <br/>
Ad Position 24