15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਠੱਗੀ ਮਾਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 27-12-2025
ਤਰਨ ਤਾਰਨ, 26 ਦਸੰਬਰ (ਪਰਮਜੀਤ ਜੋਸ਼ੀ)-ਸਾਈਬਰ ਕਰਾਇਮ ਤਰਨ ਤਾਰਨ ਪੁਲਿਸ ਨੇ ਵਿਅਕਤੀ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਾਈਬਰ ਕਰਾਇਮ ਤਰਨ ਤਾਰਨ ਵਿਖੇ ਪਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੈਰੋਂ ਨੇ ਸ਼ਿਕਾਇਤ ਕੀਤੀ ਕਿ ਵਿਕਾਸ ਜੈਨ ਪੁੱਤਰ ਵਿਜੇ ਕੁਮਾਰ ਜੈਨ ਵਾਸੀ ਚੰਡੀਗੜ ਨੇ ਉਸ ਨਾਲ ਮੋਬਾਈਲ ਟਾਵਰ ਲਗਾਉਣ ਵਾਸਤੇ ਝੂਠ ਬੋਲ ਕੇ 1 ਲੱਖ 43 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਜਾਂਚ ਉਪਰੰਤ ਉਕਤ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਥੌਮਸ ਚਰਚ ਵਡਾਲਾ ਵਿਖੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਦਿਵਿਆਂਗ ਐਕਸ਼ਨ ਕਮੇਟੀ 1 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਮਲੋਟ ਕਰਨਗੇ ਸੂਬਾ ਪੱਧਰੀ ਪ੍ਰਦਰਸ...
Ad Position 24