17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੇਵਾਮੁਕਤ ਉਪ ਜ਼ਿਲ੍ਹਾ ਸਿੱਖਿਆ ਪਰਮਜੀਤ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-12-2025
ਤਰਨ ਤਾਰਨ, 27 ਦਸੰਬਰ (ਪਰਮਜੀਤ ਜੋਸ਼ੀ)- ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਪਰਮਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ਸਿੱਖਿਆ ਵਿਭਾਗ ਵਿਚ ਨੌਕਰੀ ਦੌਰਾਨ ਵਧੀਆ ਸੇਵਾਵਾਂ ਦੇਣ ਬਦਲੇ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸ਼ਕਤੀ ਸ਼ਰਮਾ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਨੇ ਮੇਰੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੜ ਤਰਨ ਤਾਰਨ ਵਿਖੇ ਬਤੌਰ ਲੈਕਚਰਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮ ਚੰਦ ਕਲਾਂ ਵਿਖੇ ਬਤੌਰ ਪਿ੍ੰਸੀਪਲ ਨੌਕਰੀ ਕੀਤੀ | ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਦੀ ਸੇਵਾਮੁਕਤੀ ਮੌਕੇ ਉਹ ਵਿਦੇਸ਼ ਸਨ ਪਰ ਜਦੋਂ ਉਹ ਵਾਪਿਸ ਆਏ ਹਨ ਅਤੇ ਉਨ੍ਹਾਂ ਵਲੋਂ ਪਰਮਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੇਵਾਮੁਕਤੀ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਪੁਰਾ ਨੇ ਸਾਥੀਆਂ ਸਮੇਤ ਪ੍ਰਧਾਨ ਰਤਨ ਸਿੰਘ ਦੀ ਸਿਹਤ ਦਾ ਹਾਲ ਜਾਣਿਆ <br/> ਅਗਲੀ ਖ਼ਬਰ ਸ਼ਹੀਦ ਬਾਬਾ ਮੋਤੀਰਾਮ ਮਹਿਰਾ ਸੇਵਾ ਸੁਸਾਇਟੀ ਵਲੋਂ ਦੁੱਧ ਦਾ ਲੰਗਰ ਲਗਾਇਆ <br/>
Ad Position 24