17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਫਲਾਇੰਗ ਅਫ਼ਸਰ ਗੁਰਮੁਖ ਸਿੰਘ ਦਾ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 28-12-2025
ਨਵਾਂ ਪਿੰਡ, 27 ਦਸੰਬਰ (ਜਸਪਾਲ ਸਿੰਘ)- ਭਾਰਤੀ ਹਵਾਈ ਫੌਜ 'ਚ ਫਲਾਇੰਗ ਅਫ਼ਸਰ ਬਣੇ ਰਸੂਲਪੁਰ ਕਲਾਂ ਵਾਸੀ ਕਿਸਾਨ ਹੀਰਾ ਸਿੰਘ ਦੇ ਹੋਣਹਾਰ ਸਪੁੱਤਰ ਗੁਰਮੁਖ ਸਿੰਘ ਦਾ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੁੱਖ ਸਲਾਹਕਾਰ ਭਾਈ ਬਲਜੀਤ ਸਿੰਘ ਬਿੱਲਾ ਡਾਕਟਰ ਤੇ ਮੇਜਰ ਸਿੰਘ ਚਾਹਲ ਆਮ ਪਾਰਟੀ ਆਗੂ, ਹਰਮੀਤ ਸਿੰਘ ਫੌਜ਼ੀ,ਹੀਰਾ ਸਿੰਘ ਪ੍ਰਧਾਨ, ਧਰਮਿੰਦਰ ਸਿੰਘ ਧੰਮਾ, ਸੁੱਖਦੇਵ ਸਿੰਘ, ਜਥੇਦਾਰ ਗੁਲਜ਼ਾਰ ਸਿੰਘ ਤੇ ਮੈਂਬਰ ਪੰਚਾਇਤ ਦਲਜੀਤ ਸਿੰਘ ਆਦਿ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਮੁਖ ਸਿੰਘ ਦਾ ਪਿਤਾ ਕਿਸਾਨ ਹੀਰਾ ਸਿੰਘ ਤੇ ਪਰਿਵਾਰਕ ਮੈਂਬਰ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ ਅੱਜ <br/> ਅਗਲੀ ਖ਼ਬਰ ਥਾਈਰਡ ਰੋਗ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ- ਡਾ. ਰੰਧਾਵਾ <br/>
Ad Position 24