27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਟਪਿਆਲਾ ਵਿਖੇ ਬਾਬਾ ਨਿਰਬਾਣ ਦਾਸ ਦੀ ਬਰਸੀ ਪਹਿਲੀ ਨੂੰ

Ad Position 21
No active advertisement
ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਟਪਿਆਲਾ ਵਿਖੇ ਬਾਬਾ ਨਿਰਬਾਣ ਦਾਸ ਦੀ ਸਾਲਾਨਾ ਬਰਸੀ ਮਿਤੀ 1 ਜਨਵਰੀ 2026 ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕਰਮ ਦਾਸ ਟਪਿਆਲਾ ਨੇ ਦੱਸਿਆ ਹੈ ਕਿ ਮਿਤੀ 30 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਜਨਵਰੀ ਨੂੰ ਸਵੇਰੇ ਪੈਣਗੇ, ਉਪਰੰਤ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਪ੍ਰਸਿੱਧ ਰਾਗੀ-ਢਾਡੀ- ਪ੍ਰਚਾਰਕ-ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਤੋਂ ਨਗਰ ਕੀਰਤਨ 6 ਨੂੰ - ਸੰਤ ਬਾਬਾ ਸਰਦਾਰਾ ਸਿੰਘ ਅਗਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ
Ad Position 24