27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਚੌਂਕ ਮਹਿਤਾ, 28 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਰਸਾ ਨਦੀ 'ਤੇ 7 ਪੋਹ ਨੂੰ ਪਰਿਵਾਰ ਨਾਲੋਂ ਵਿਛੋੜਾ ਹੋਇਆ ਸੀ | ਜਿਸ ਦੌਰਾਨ ਗੁਰੂ ਜੀ ਦੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਪਰਿਵਾਰ ਤੋਂ ਵੱਖ ਹੋ ਗਏ | ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅੱਜ ਅੰਮਿ੍ਤਸਰ ਰੋਡ 'ਤੇ ਸਲੋਤਰਾ ਐਲਮੀਨੀਅਮ ਵਾਲਿਆਂ ਵਲੋਂ ਦੁੱਧ, ਮੱਠੀ, ਬਰੈੱਡ ਦਾ ਲੰਗਰ ਲਾਇਆ ਗਿਆ | ਇਸ ਮੌਕੇ ਪਾਲ ਸਿੰਘ, ਸਰਪੰਚ ਅਜੇ ਗਾਂਧੀ ਚੌਕ, ਮੈਡਮ ਮਨਜਿੰਦਰ ਕੌਰ ਬਲਾਕ ਪ੍ਰਧਾਨ ਇਸਤਰੀ ਵਿੰਗ ਮਹਿਤਾ ਚੌਕ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ, ਸੁਖਜੀਤ ਸਿੰਘ ਰਾਜੂ, ਸੱਜਣ ਸਿੰਘ, ਪਰਮਜੀਤ ਸਿੰਘ ਪੰਚ, ਰਸ਼ਪਾਲ ਸਿੰਘ ਪੰਚ, ਦਲਜੀਤ ਸਿੰਘ ਗਾਨੀ ਪੰਚ, ਹੀਰਾ ਪੰਚ ਆਦਿ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਈ.ਐਨ.ਟੀ. ਦੇ ਡਾਕਟਰ ਸੁਮੀਤ ਸਿੰਘ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਤੋਂ ਨਗਰ ਕੀਰਤਨ 6 ਨੂੰ - ਸੰਤ ਬਾਬਾ ਸਰਦਾਰਾ ਸਿੰਘ
Ad Position 24