27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-12-2025
ਚੋਗਾਵਾਂ, 28 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਉਣ ਦਾਸ ਜੀ (ਪੱਤੀ ਗਿੱਲਾਂ ਦੀ) ਪਿੰਡ ਲੋਪੋਕੇ ਵਿਖੇ ਗੁਰਮਤਿ ਸਮਾਗਮ ਸਮੂਹ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜੇ ਪੰਡਾਲ 'ਚ ਭਾਈ ਮੱਸਾ ਸਿੰਘ ਸਭਰਾ ਦੇ ਕਵੀਸ਼ਰੀ ਜਥੇ ਸਮੇਤ ਹੋਰਨਾਂ ਜਥਿਆਂ ਨੇ ਜੁੜ ਬੈਠੀ ਸੰਗਤ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਭਰੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਬਾਬਾ ਜੀਉਣ ਦਾਸ ਕਮੇਟੀ ਦੇ ਸੇਵਾਦਾਰਾਂ ਵਲੋਂ ਆਏ ਹੋਏ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਜੀਉਣ ਦਾਸ ਕਮੇਟੀ ਦੇ ਸੇਵਾਦਾਰਾਂ ਸਮੇਤ

Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕੈਂਪ ਲਾਏ ਜਾਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਫਸਵੇਂ ਮੁਕਾਬਲੇ 'ਚ ਜੇਤੂ ਰਹੇ ਮਨਜੀਤ ਸਿੰਘ ਚੌਹਾਨ ਦਾ ਸਨਮਾਨ <br/>
Ad Position 24