28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੇਂਦਰੀ ਜੇਲ੍ਹ ਵਿਚੋਂ ਬੰਦੀ ਪਾਸੋਂ ਨਸ਼ੀਲੇ ਕੈਪਸੂਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 01-06-2025
ਲੁਧਿਆਣਾ, 31 ਮਈ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਨੇ ਇਕ ਬੰਦੀ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਜੇਲ੍ਹ ਅਧਿਕਾਰੀਆਂ ਵਲੋਂ ਜਦੋਂ ਚੈਕਿੰਗ ਕੀਤੀ ਗਈ ਤਾਂ ਵਿਪਨ ਕੁਮਾਰ ਨਾਮੀ ਬੰਦੀ ਪਾਸੋਂ 36 ਕੈਪਸੂਲ ਬਰਾਮਦ ਕੀਤੇ ਗਏ | ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਨੇ ਇਸ ਸਬੰਧੀ ਵਿਪਨ ਕੁਮਾਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਲਿਆ | ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਵਿਚ ਇਹ ਕੈਪਸੂਲ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਕਦੇ ਵੀ ਪਾਣੀ ਦੇ ਅਧਿਕਾਰ ਦੀ ਉਲੰਘਣਾ ਨਹੀਂ ਹੋਣ ਦੇਵੇਗਾ-ਸ਼ਾਹਬਾਜ਼ ਸ਼ਰੀਫ ਅਗਲੀ ਖ਼ਬਰ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਸਹਾਇਕ ਸਬ-ਇੰਸਪੈਕਟਰ ਸਮੇਤ ਤਿੰਨ ਕਾਬੂ <br/>
Ad Position 24