ਫੋਕਲ ਪੁਆਇੰਟ 34 ਏਕੜ ਐਸੋਸੀਏਸ਼ਨ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਪੁਲਿਸ-4 ਨੂੰ ਮਿਲਿਆ <br/>
ਫੋਕਲ ਪੁਆਇੰਟ ਦੇ 34 ਏਕੜ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਸਿੰਘ ਰਾਜਪੂਤ, ਚੇਅਰਮੈਨ ਸੁਰਿੰਦਰ ਸਿੰਘ ਅਤੇ ਹੋਰ ਅਹੁਦੇਦਾਰ ਵਧੀਕ ਡਿਪਟੀ ਕਮਿਸ਼ਨਰ ਪੁਲਿਸ-4 ਮਨਦੀਪ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ | ਅਜੀਤ ਤਸਵੀਰ
<br/>
01-06-2025