31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਚ ਮੈਂਗੋ ਡੇ ਮਨਾਇਆ <br/>

Ad Position 21
No active advertisement
ਜੀ.ਏ.ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਚ ਮੈਂਗੋ ਡੇ ਮਨਾਉਂਦੇ ਹੋਏ ਬੱਚਿਆਂ ਨਾਲ ਡਾਇਰੈਕਟਰ ਗੋਰਵ ਗਰਗ ਅਤੇ ਅਧਿਆਪਕ | ਤਸਵੀਰ-ਕੁਲਵੰਤ ਸਿੰਘ ਸੱਪਲ <br/> 02-06-2025
ਡਾਬਾ/ਲੁਹਾਰਾ, 1 ਜੂਨ (ਕੁਲਵੰਤ ਸਿੰਘ ਸੱਪਲ)-ਜੀ.ਏ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਟੇਢੀ ਰੋਡ ਨਿਊ ਸ਼ਿਮਲਾਪੁਰੀ ਲੁਧਿਆਣਾ ਵਿਚ ਮੈਂਗੋ ਡੇ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਇਹ ਜਸ਼ਨ ਫਲਾਂ ਦੇ ਰਾਜੇ ਅੰਬ ਦੇ ਸਨਮਾਨ ਲਈ ਤਿਆਰ ਕੀਤਾ ਗਿਆ ਸੀ | ਅੰਬ ਦੇ ਸੁਆਦ ਨਾਲ ਭਰਪੂਰ ਐਕਟੀਵਿਟੀ ਨੇ ਵਿਦਿਆਰਥੀਆਂ ਨੂੰ ਰੋਮਾਂਚ ਨਾਲ ਭਰ ਦਿੱਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਗੌਰਵ ਗਰਗ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਇਸ ਜਸ਼ਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/> ਅਗਲੀ ਖ਼ਬਰ ਕਰਮਜੀਤ ਗਰੇਵਾਲ ਦੀ ਫ਼ਿਲਮ ਕੈਨੇਡਾ ਫ਼ਿਲਮ ਫ਼ੈਸਟੀਵਲ ਲਈ ਚੁਣੀ <br/>
Ad Position 24