31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-06-2025
ਲੁਧਿਆਣਾ, 1 ਜੂਨ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ, ਮਾਡਲ ਟਾਊਨ, ਲੁਧਿਆਣਾ ਵਿਖੇ ਵਿਸ਼ਵ ਤੰਬਾਕੂ ਰਹਿਤ ਸਮਾਗਮ ਰੈਡ ਰਿਬਨ ਕਲੱਬ ਅਤੇ ਕਾਲਜ ਦੇ ਐਨ.ਸੀ.ਸੀ. ਯੂਨਿਟ ਦੁਆਰਾ ਸਾਂਝੇ ਤੌਰ 'ਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈਲ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ¢ ਸਮਾਗਮ ਦਾ ਉਦੇਸ਼ ਤੰਬਾਕੂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਤੰਬਾਕੂ ਰਹਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਇਤਿਹਾਸਾਂ ਦਾ ਤਾਲਮੇਲ ਡਾ. ਨਿਧੀ ਸ਼ਰਮਾ ਅਤੇ ਸ਼੍ਰੀਮਤੀ ਡੇਜ਼ੀ ਵਧਵਾ, ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ, ਏ.ਐਨ.ਓ. ਲੈਫ਼ਟੀਨੈਂਟ ਸੁਖਜੀਤ ਕੌਰ ਦੁਆਰਾ ਕੀਤਾ ਗਿਆ ਸੀ¢ ਇਸ ਮÏਕੇ 'ਤੇ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਕਿਹਾ, ਇਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਨÏਜਵਾਨਾਂ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਨੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਉੱਤਮ ਵਿਦਿਆਰਥੀ ਪੁਰਸਕਾਰ ਨਾਲ ਕੀਤਾ ਸਨਮਾਨਿਤ <br... ਅਗਲੀ ਖ਼ਬਰ ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਚ ਮੈਂਗੋ ਡੇ ਮਨਾਇਆ <br/>
Ad Position 24