31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਲੈਕਚਰਾਰ ਕੇਡਰ ਯੂਨੀਅਨ ਨੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਉੱਤਮ ਵਿਦਿਆਰਥੀ ਪੁਰਸਕਾਰ ਨਾਲ ਕੀਤਾ ਸਨਮਾਨਿਤ <br/>

Ad Position 21
No active advertisement
ਸਕੂਲ ਆਫ਼ ਐਮੀਨੈਂਸ ਭਾਰਤ ਨਗਰ ਦੇ ਵਿਦਿਆਰਥੀਆਂ ਨੂੰ ਉਤਮ ਵਿਦਿਆਰਥੀ ਪੁਰਸਕਾਰ ਨਾਲ ਸਨਮਾਨਿਤ ਕਰਦੇ ਹੋਏ ਲੈਕਚਰਾਰ ਕੇਡਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਧਰਮਜੀਤ ਸਿੰਘ ਢਿੱਲੋਂ ਤੇ ਹੋਰ | ਅਜੀਤ ਤਸਵੀਰ <br/> 02-06-2025
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਵਲੋਂ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੈਰਿਟ 'ਚ ਆਉਣ ਵਾਲੇ ਸਕੂਲ ਆਫ਼ ਐਮੀਨੈਂਸ ਭਾਰਤ ਨਗਰ ਦੇ 4 ਵਿਦਿਆਰਥੀਆਂ, ਸਮਿਟਰੀ ਰੋਡ ਸਥਿਤ ਸਰਕਾਰੀ ਸਕੂਲ ਦੀ ਇਕ ਵਿਦਿਆਰਥਣ ਅਤੇ ਸੇਖੇਵਾਲ ਸਥਿਤ ਸਰਕਾਰੀ ਸਕੂਲ ਦੇ 3 ਵਿਦਿਆਰਥੀਆਂ ਨੂੰ ਉਤਮ ਵਿਦਿਆਰਥੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਕਤ ਸਕੂਲਾਂ ਦੇ ਪਿ੍ੰਸੀਪਲ ਜਸਵਿੰਦਰ ਕੌਰ, ਪਿ੍ੰਸੀਪਲ ਚਰਨਜੀਤ ਕੌਰ ਆਹੂਜਾ ਅਤੇ ਪਿ੍ੰਸੀਪਲ ਨਰੇਸ਼ ਕੁਮਾਰ ਤੇ ਜਸਪਾਲ ਸਿੰਘ, ਕੁਲਦੀਪ ਕੁਮਾਰ ਵਾਲੀਆ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਗੁਰੂ, ਹਰਦੀਪ ਸਿੰਘ, ਹਰਪ੍ਰੀਤ ਸਿੰਘ, ਵਨੀਤ ਅਰੋੜਾ, ਮਿਹਜੀਤ ਸਿੰਘ ਗਿੱਲ, ਰੇਖਾ ਬਹਿਲ ਕੁਲਜੀਤ ਕੌਰ ਜਤਿੰਦਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਘਵੱਦੀ ਬਾੜੀ ਚੌਕ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>... ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/>
Ad Position 24