ਘਵੱਦੀ ਬਾੜੀ ਚੌਕ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>
ਬਾੜੀ ਚੌਂਕ ਘਵੱਦੀ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਸਮੇਂ ਪਰਮਜੀਤ ਸਿੰਘ ਘਵੱਦੀ, ਗੁਰਦੇਵ ਸਿੰਘ ਲਾਪਰਾਂ ਅਤੇ ਹੋਰ ਸੇਵਾਦਾਰ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ
<br/>
02-06-2025