ਭਾਜਪਾ ਆਗੂ ਤਰੁਣ ਚੁੱਘ ਨੇ ਪ੍ਰਵੀਨ ਬਾਂਸਲ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>
ਭਾਜਪਾ ਦੇ ਸੂਬਾ ਮਹਾਮੰਤਰੀ ਪ੍ਰਵੀਨ ਬਾਂਸਲ ਦੇ ਨਿਵਾਸ 'ਤੇ ਪੁੱਜ ਕੇ ਉਨ੍ਹਾਂ ਦੇ ਪਿਤਾ ਰਘਬੀਰ ਚੰਦ ਬਾਂਸਲ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੱੁਘ, ਨਾਲ ਮੌਜੂਦ ਗੁਰਦੀਪ ਸਿੰਘ ਗੋਸ਼ਾ ਤੇ ਹੋਰ | ਅਜੀਤ ਤਸਵੀਰ
<br/>
02-06-2025