01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿਸਾਨੀ ਤੇ ਪਾਣੀਆਂ ਦੇ ਮੁੱਦੇ 'ਤੇ ਬਹਿਸ ਲਈ ਮੁੱਖ ਮੰਤਰੀ ਦਾ ਚੈਲੇਂਜ ਸਵੀਕਾਰ-ਜਸਪਾਲ ਬਾਂਗਰ <br/>

Ad Position 21
No active advertisement
ਅਜੀਤ ਡੈਸਕ 02-06-2025
ਆਲਮਗੀਰ, 1 ਜੂਨ (ਜਰਨੈਲ ਸਿੰਘ ਪੱਟੀ)- ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸੰਘਰਸ਼ ਦੇ ਨਾਂ 'ਤੇ ਦੁਕਾਨਦਾਰੀਆਂ ਚਲਾਉਣ ਵਾਲੇ ਦਿੱਤੇ ਗਏ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਬਲਾਕ ਡੇਹਲੋਂ ਦੇ ਪ੍ਰਧਾਨ ਕਰਮਜੀਤ ਸਿੰਘ ਗਿੱਲ ਜਸਪਾਲ ਬਾਂਗਰ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਸਮਾਂ ਅਤੇ ਜਗ੍ਹਾ ਦੱਸਣ ਅਸੀਂ ਖੁੱਲ ਕੇ ਡਿਬੇਟ ਕਰਨ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਪਾਣੀਆਂ ਅਤੇ ਕਿਸਾਨੀ ਦੇ ਮੁੱਦੇ ਤੇ ਆਪਣੀ ਗੱਲ ਰੱਖਣ ਦੀ ਯੋਗਤਾ ਰੱਖਦੇ ਹਨ ਤਾਂ ਉਹ ਸਾਡੇ ਨਾਲ ਬਹਿਸ ਲਈ ਸਮਾਂ ਅਤੇ ਸਥਾਨ ਜ਼ਰੂਰ ਦੱਸਣ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਦਾ ਖੇਡ ਮੈਦਾਨ ਬਚਾਉਣ ਵਾਲੀਆਂ 'ਮਾਈ ਭਾਗੋ' ਦੀਆਂ ਵਾਰਸਾਂ ਦੀ ਡਟਵੀਂ ਮਦਦ ਦਾ ਐਲਾਨ-ਕੌਮਾਗਾਟਾਮਾਰੂ ਕਮੇਟ... ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਸਮਾਗਮ <br/>
Ad Position 24