01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦੂਨ ਆਕਸਫੋਰਡ ਸਕੂਲ ਠੱਕਰਵਾਲ ਵਿਖੇ ਸ਼ਤਰੰਜ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 02-06-2025
ਫੁੱਲਾਂਵਾਲ, 1 ਜੂਨ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਸਕੂਲ ਦੇ ਡੀ.ਪੀ. ਅਧਿਆਪਕ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਸ਼ਤਰੰਜ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਚਾਰੋਂ ਹਾਊਸ ਚੀਤਾ, ਜੈਗੁਆਰ, ਲੈਪਰਡ ਅਤੇ ਪੈਂਥਰ ਹਾਊਸ ਦੇ ਵਿਦਿਆਰਥੀਆਂ ਦੁਆਰਾ ਵੱਧ ਚੜ ਕੇ ਭਾਗ ਲਿਆ ਗਿਆ | ਇਸ ਮੁਕਾਬਲੇ ਵਿਚ ਲੜਕਿਆਂ ਵਿਚੋਂ ਬਾਰ੍ਹਵੀਂ ਜਮਾਤ ਦੇ ਸੁਮਿਤ ਨੇ ਪਹਿਲਾ ਸਥਾਨ, ਬਾਰ੍ਹਵੀਂ ਜਮਾਤ ਦੇ ਸੰਚਿਤ ਤੋਰੀਆ ਨੇ ਦੂਜਾ ਸਥਾਨ ਅਤੇ ਅੱਠਵੀਂ ਜਮਾਤ ਦੇ ਮਨੀਸ਼ ਸ਼ੁਕਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ | ਸਕੂਲ ਦੇ ਪਿ੍ੰਸੀਪਲ ਪਾਇਲ ਚੋਪੜਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਕੂਲ ਵਿਚ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲੈਣ ਦੇ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਆਈ.ਸੀ.ਏ.ਆਈ. ਲੁਧਿਆਣਾ ਵਿਖੇ ਸੀ.ਏ. ਦੇ ਵਿਦਿਆਰਥੀਆਂ ਦਰਮਿਆਨ ਨੈਸ਼ਨਲ ਟੈਲੇਂਟ ਹੰਟ 2025 ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24