12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਘਰ ਵਿਚੋਂ ਚੋਰੀਆਂ ਕਰਨ ਵਾਲੇ ਦੋ ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਘਰ ਵਿਚੋਂ ਚੋਰੀਆਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜ ਕੁਮਾਰ ਵਾਸੀ ਹੰਬੜਾਂ ਰੋਡ ਅਤੇ ਰੋਸ਼ਨ ਵਾਸੀ ਹੈਬੋਵਾਲ ਕਲਾਂ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤਾ ਸਾਮਾਨ ਵੀ ਬਰਾਮਦ ਕੀਤਾ ਹੈ | ਕਥਿਤ ਦੋਸ਼ੀਆਂ ਨੇ ਬੀਤੇ ਦਿਨ ਅਨੁਭਵ ਡਾਵਰ ਵਾਸੀ ਰਿਸ਼ੀ ਨਗਰ ਦੇ ਘਰ ਦੇ ਅੰਦਰੋਂ ਟੂਟੀਆਂ, ਐਲ.ਈ.ਡੀ. ਅਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ¢ ਪੁਲਿਸ ਨਾਲ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ ¢

Ad Position 22
No active advertisement
ਪਿਛਲੀ ਖ਼ਬਰ ਬੱਚੇ ਨਾਲ ਬਦਫੈਲੀ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਕੁਲੈਕਸ਼ਨ ਏਜੰਟ ਪਾਸੋਂ ਲੁਟੇਰੇ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ
Ad Position 24