12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲੜਕੀ ਨੇ ਸ਼ੱਕੀ ਹਾਲਾਤ 'ਚ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 03-06-2025
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ੱੱਕੀ ਹਾਲਾਤ 'ਚ ਇਕ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ¢ ਮਿ੍ਤਕ ਲੜਕੀ ਦੀ ਪਛਾਣ 24 ਸਾਲਾ ਸੁਨੀਤਾ ਵਜੋਂ ਹੋਈ ਹੈ¢ ਸਲੇਮ ਟਾਬਰੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਹੈ ¢ ਚÏਕੀ ਇੰਚਾਰਜ ਜਿੰਦਰ ਲਾਲ ਨੇ ਦੱਸਿਆ ਕਿ ਲੜਕੀ ਸੁਨੀਤਾ ਪ੍ਰਾਈਵੇਟ ਨÏਕਰੀ ਕਰਦੀ ਸੀ, ਜਿਸ ਦਾ ਪਰਿਵਾਰ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਸੀ ¢ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਲੜਕੀ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ, ਜਿਸ ਕਾਰਨ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ ¢ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦÏਰਾਨ ਜੇਕਰ ਕੋਈ ਤੱਥ ਸਾਹਮਣੇ ਆਏਗਾ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਦੇ ਖਿਡਾਰੀ ਦਾ ਕੀਤਾ ਸਨਮਾਨ ਅਗਲੀ ਖ਼ਬਰ 'ਦੀ ਅਬਰੌਡ ਕੰਸਲਟੈਂਟਸ' ਕੰਪਨੀ ਰਾਏਕੋਟ ਵਿਦੇਸ਼ ਪੜ੍ਹਨ ਦੇ ਚਾਹਵਾਨਾਂ ਲਈ ਚਾਨਣ ਮੁਨਾਰਾ ਬਣੀ <br/>
Ad Position 24