19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਐਨ. ਐਸ. ਪੀ. ਐਸ. ਦੇ ਖਿਡਾਰੀਆਂ ਨੇ ਸਟੇਟ ਟੂਰਨਾਮੈਂਟ 'ਚ ਕੀਤਾ ਚÏਥਾ ਰੈਂਕ ਪ੍ਰਾਪਤ <br/>

Ad Position 21
No active advertisement
ਅਜੀਤ ਡੈਸਕ 04-06-2025
ਆਲਮਗੀਰ, 3 ਜੂਨ (ਜਰਨੈਲ ਸਿੰਘ ਪੱਟੀ)-ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਬੈਡਮਿੰਟਨ ਦੇ ਉਭਰਦੇ ਖਿਡਾਰੀ ਜਲੰਧਰ ਵਿਖੇ ਹੋਏ ਪਹਿਲੇ ਵਿਕਟਰ ਮਿੰਨੀ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ ਵਿਚ ਚÏਥਾ ਰੈਂਕ ਪ੍ਰਾਪਤ ਕਰਨ ਵਿਚ ਸਫਲ ਹੋਏ¢ ਇਸ ਬੈਡਮਿੰਟਨ ਟੂਰਨਾਮੈਂਟ ਵਿਚ ਜ਼ਿਲ੍ਹੇ ਭਰ ਦੇ ਲਗਭਗ 50 ਖਿਡਾਰੀਆਂ ਨੇ ਹਿੱਸਾ ਲਿਆ | ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਸ਼ੀਸ਼ ਵਰਮਾ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਸਮਰਦੀਪ ਸਿੰਘ ਨੇ ਅੰਡਰ-13 ਦੇ ਡਬਲਜ਼ ਮੁਕਾਬਲੇ ਵਿਚ ਹਿੱਸਾ ਲਿਆ¢ ਇਸ ਟੂਰਨਾਮੈਂਟ 'ਚ ਇਨ੍ਹਾਂ ਵਿਦਿਆਰਥੀਆਂ ਸੂਬੇ ਵਿਚ ਚÏਥਾ ਰੈਂਕ ਪ੍ਰਾਪਤ ਕੀਤਾ¢ ਸਕੂਲ ਦੀ ਪਿ੍ੰਸੀਪਲ ਹਰਮੀਤ ਕÏਰ ਵੜੈਚ ਨੇ ਜੇਤੂਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਅਤੇ ਆਪ ਨੇ ਹਲਕਾ ਲੁਧਿਆਣਾ ਪੱਛਮੀ 'ਚ ਵਿਕਾਸ ਕੰਮਾਂ ਵੱਲ ਨਹੀਂ ਦਿੱਤਾ ਧਿਆਨ-ਐਡਵੋਕੇਟ ਘੁੰਮਣ <br/> ਅਗਲੀ ਖ਼ਬਰ ਦਿੱਲੀ ਦੇ ਇਸ਼ਾਰਿਆਂ 'ਤੇ ਚੱਲਣ ਵਾਲੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਖੋਖਲਾ ਕਰ ਕੇ ਕਰਜ਼ੇ ਦੀ ਦਲਦਲ 'ਚ ਸ...
Ad Position 24