ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਪ੍ਰੇਸ਼ਨ ਸੰਧੂਰ ਉਪਰ ਦਿੱਤੇ ਬਿਆਨ 'ਤੇ ਲੋਕਾਂ ਤੋਂ ਮਾਫੀ ਮੰਗਣ-ਜਾਖੜ <br/>
ਲੁਧਿਆਣਾ ਵਿਖੇ ਹਲਕਾ ਪੱਛਮੀ ਦੀ ਹੋ ਰਹੀ ਜ਼ਿਮਨੀ ਚੋਣ 'ਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਅਨਿਲ ਸਰੀਨ, ਡਾ. ਸਤੀਸ਼ ਤੇ ਹੋਰ | ਤਸਵੀਰ-ਸੇਵਕ ਸਿੰਘ
<br/>
05-06-2025