27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਕਈ ਵੱਡੇ ਚਿਹਰੇ ਪਾਰਟੀ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 05-06-2025
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ¢ ਬੁੱਧਵਾਰ ਨੂੰ , ਲੁਧਿਆਣਾ ਦੇ ਕਈ ਵੱਡੇ ਸਮਾਜ ਸੇਵਕ ਅਤੇ ਆਗੂ ਪਾਰਟੀ ਵਿਚ ਸ਼ਾਮਲ ਹੋਏ¢ ਉਨ੍ਹਾਂ ਦੇ ਨਾਲ ਹਲਕੇ ਦੇ 150 ਤੋਂ ਵੱਧ ਪਰਿਵਾਰ ਵੀ 'ਆਪ' ਵਿਚ ਸ਼ਾਮਲ ਹੋਏ | 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਗੁਰਮੀਤ ਸਿੰਘ ਖੁੱਡੀਆਂ, ਪਾਰਟੀ ਦੇ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ, 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ, ਓ.ਐਸ.ਡੀ. ਰਾਜਬੀਰ ਘੁੰਮਣ ਅਤੇ ਹੋਰ ਪਾਰਟੀ ਆਗੂਆਂ ਦੀ ਮÏਜੂਦਗੀ ਵਿਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ¢ ਬਰਿੰਦਰ ਪ੍ਰਤਾਪ ਸਿੰਘ, ਜੋ ਕਿ ਸਹਿਯੋਗ ਵੈੱਲਫੇਅਰ ਸੁਸਾਇਟੀ ਰਾਹੀਂ ਸਾਲਾਂ ਤੋਂ ਲੁਧਿਆਣਾ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ¢ ਉਹ ਰਾਸ਼ਟਰੀ ਪੱਧਰ ਦੇ ਕ੍ਰਿਕਟਰ ਵੀ ਰਹਿ ਚੁੱਕੇ ਹਨ¢ ਉਹ ਰਾਜਪਾਲ ਸਿੰਘ ਅਤੇ ਆਪਣੇ ਦਰਜਨਾਂ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਹੋ ਗਏ¢ ਇਨ੍ਹਾਂ ਤੋਂ ਇਲਾਵਾ, ਪ੍ਰਮੁੱਖ ਦਲਿਤ ਨੇਤਾ ਦਾਰਾ ਟਾਂਕ ਵੀ ਆਪਣੇ ਸਾਥੀਆਂ ਮਾਸਟਰ ਪ੍ਰਵੀਨ, ਉਪਿੰਦਰ ਨਾਗਰਾ, ਪ੍ਰਵੇਸ਼ ਚੰਦੇਲ, ਦਵਿੰਦਰ ਹੈਪੀ ਅਤੇ ਦਰਜਨਾਂ ਹੋਰ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ¢ ਇਸ ਮÏਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਲੁਧਿਆਣਾ ਵਿਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਆਪ ਉਮੀਦਵਾਰ ਸੰਜੀਵ ਅਰੋੜਾ ਜ਼ਿਮਨੀ ਚੋਣ ਵਿਚ ਜਿੱਤ ਦੀ ਦÏੜ ਵਿਚ ਸਭ ਤੋਂ ਅੱਗੇ ਹਨ ਕਿਉਂਕਿ ਲੋਕ ਖ਼ੁਦ ਆਪ ਉਮੀਦਵਾਰ ਨੂੰ ਜਿਤਾਉਣ ਲਈ

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਵਿਚ 20 ਤੋਂ ਵੱਧ 'ਆਪ' ਵਰਕਰਾਂ ਦੀ ਹੋਈ ਘਰ ਵਾਪਸੀ ਕੁਝ ਦਿਨ ਪਹਿਲਾਂ ਹੀ ਇਹ ਲੋਕ 'ਆਪ' ਕੌਂਸਲਰ ਸੰਨੀ... ਅਗਲੀ ਖ਼ਬਰ ਇੰਸਪੈਕਟਰ ਰਮਨਦੀਪ ਕੁਮਾਰ ਨੇ ਬਤੌਰ ਐਸ.ਐਚ.ਓ. ਥਾਣਾ ਭੁਲੱਥ ਦਾ ਚਾਰਜ ਸੰਭਾਲਿਆ <br/>
Ad Position 24