25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਪੀ.ਜੀ.ਡੀ.ਐਮ.ਸੀ. ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਅੱਵਲ

Ad Position 21
No active advertisement
ਯੂਨੀਵਰਸਿਟੀ ਵਿਚੋਂ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਿ੍ੰਸੀਪਲ ਡਾ. ਮਨੀਤਾ ਕਾਹਲੋਂ | ਅਜੀਤ ਤਸਵੀਰ <br/> 30-08-2025
ਲੁਧਿਆਣਾ, 29 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਮਈ 2025 ਵਿਚ ਹੋਈ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ ਚੋਟੀ ਦੇ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਪਿ੍ਯੰਕਾ ਨੇ 81% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਬਿਮਲਪ੍ਰੀਤ ਕੌਰ ਨੇ 69.4% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ, ਡਾ. ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡੇਂਗੂ ਦੇ ਲਾਰਵੇ ਦੀ ਵਿਸ਼ੇਸ਼ ਚੈਕਿੰਗ ਦੌਰਾਨ ਚਲਾਨ ਕੱਟੇ ਅਗਲੀ ਖ਼ਬਰ ਡੀ. ਜੀ. ਐੱਸ. ਜੀ. ਪਬਲਿਕ ਸਕੂਲ ਦੀਆਂ ਗਿੱਧੇ ਦੀਆਂ ਵਿਦਿਆਰਥਣਾਂ ਦਾ ''ਰੌਣਕ ਮੇਲਾU 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24