21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਾਮਾਲੂਮ ਵਾਹਨ ਦੀ ਫੇਟ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਇਕ ਲਾਵਾਰਿਸ ਵਿਅਕਤੀ ਦੀ ਨਾਮਾਲੂਮ ਵਾਹਨ ਚਾਲਕ ਵਲੋਂ ਫੇਟ ਲੱਗਣ ਨਾਲ ਹੋਈ ਮੌਤ ਦੇ ਮਾਮਲੇ 'ਚ ਈ.ਡਬਲਿਯੂ.ਐਸ. ਕਾਲੋਨੀ, ਤਾਜਪੁਰ ਰੋਡ ਦੇ ਰਹਿਣ ਵਾਲੇ ਰਵੀ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕੀਤੀ ਹੈ | ਪੁਲਿਸ ਵਲੋਂ ਲਾਵਾਰਿਸ ਵਿਅਕਤੀ ਦੀ ਪਛਾਣ ਵੀ ਕਰਵਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਨਿਮਾਣਾ ਨੇ ਜੈਕਾਰਿਆਂ ਦੀ ਗੂੰਜ ਵਿਚ ਧਾਰਮਿਕ ਯਾਤਰਾ ਲਈ ਬੱਸਾਂ ਨੂੰ ਕੀਤਾ ਰਵਾਨਾ <br/> ਅਗਲੀ ਖ਼ਬਰ ਕਾਰ ਚਾਲਕ ਨੂੰ ਦਰੜਨ ਵਾਲੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ
Ad Position 24