27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਚਿੱਟਾ ਪੀ ਰਿਹਾ ਨਸ਼ੇੜੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-09-2025
ਲੁਧਿਆਣਾ, 2 ਸਤੰਬਰ (ਜਗਮੀਤ ਸਿੰਘ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਨਸ਼ੇੜੀ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਪੁਲਿਸ ਦੇ ਸਹਾਇਕ ਥਾਣੇਦਾਰ ਜੋਗਿੰਦਰਪਾਲ ਦੀ ਪੁਲਿਸ ਟੀਮ ਨੇ ਪਿੰਡ ਧਨਾਨਸੂ ਵਿਖੇ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਦੇ ਸਾਹਮਣੇ ਖ਼ਾਲੀ ਪਲਾਟ 'ਚ ਬੈਠ ਕੇ ਚਿੱਟਾ ਪੀ ਰਹੇ ਪਵਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸ਼ੇਰਪੁਰ ਸੱਦਾ, ਕਪੂਰਥਲਾ ਹਾਲ ਵਾਸੀ ਨੇੜੇ ਗਿਲਕੋ ਮਿੱਲ, ਪਿੰਡ ਤਾਜਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਇਕ ਲਾਈਟਰ, ਇਕ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕਰ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ |


Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਪਤਨੀ ਨੂੰ ਰਿਸ਼ਤੇਦਾਰ ਦੁਆਰਾ ਜ਼ਬਰਦਸਤੀ ਲਿਜਾਣ 'ਤੇ ਮਾਮਲਾ ਦਰਜ <br/> ਅਗਲੀ ਖ਼ਬਰ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰਾਂ ਵਲੋਂ ਸਤਲੁਜ ਦਰਿਆ ਦਾ ਦੌਰਾ <br/>
Ad Position 24