22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵੱਟਸਐਪ 'ਤੇ ਫ਼ੋਨ ਕਰ ਧਮਕਾਉਣ ਵਾਲੇ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-09-2025
ਲੁਧਿਆਣਾ, 3 ਸਤੰਬਰ (ਜਗਮੀਤ ਸਿੰਘ)-ਸੋਸ਼ਲ ਮੀਡੀਆ ਰਾਹੀਂ ਅਕਸਰ ਹੀ ਲੋਕਾਂ ਨਾਲ ਠੱਗੀਆਂ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ | ਕੁੱਝ ਅਜਿਹੇ ਹੀ ਮਾਮਲੇ 'ਚ ਕਿਸੇ ਨਾਮਾਲੂਮ ਵਿਅਕਤੀ ਨੇ ਧਾਂਦਰਾ ਰੋਡ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਵੱਟਸਐਪ 'ਤੇ ਫ਼ੋਨ ਕਰਕੇ ਧਮਕਾਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿ੍ੰਸ ਪਾਲ ਸਿੰਘ ਨੇ ਦੱਸਿਆ ਕਿ ਕਿਸੇ ਵਿਅਕਤੀ ਨੇ ਵਿਦੇਸ਼ੀ ਫ਼ੋਨ ਨੰਬਰ ਤੋਂ ਉਸ ਦੇ ਵੱਟਸਐਪ 'ਤੇ ਫ਼ੋਨ ਕਰਕੇ ਪਿ੍ੰਸ ਪਾਲ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ | ਥਾਣਾ ਸਦਰ ਦੀ ਪੁਲਿਸ ਨੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮੰਦਰ 'ਚੋਂ ਨਕਦੀ ਕੀਤੀ ਚੋਰੀ, ਕੇਸ ਦਰਜ ਅਗਲੀ ਖ਼ਬਰ ਵਿਨੀਪੈਗ ਵਿਖੇ ਅ੍ਰੰਮਿਤ ਸੰਚਾਰ ਸਮਾਗਮ 7 ਨੂੰ <br/>
Ad Position 24