19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਸ਼ਾ ਕਰਦਾ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਉਸਦੇ ਕਬਜ਼ੇ 'ਚੋਂ ਕੁਝ ਸਾਮਾਨ ਵੀ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਸ਼ਨਾਖਤ ਨਵਜੋਤ ਸਿੰਘ ਵਾਸੀ ਨੂਰਵਾਲਾ ਰੋਡ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਨੂੰ ਨਹਿਰੂ ਵਿਹਾਰ ਨਗਰ ਤੋਂ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਉਹ ਸੜਕ 'ਤੇ ਬੈਠ ਕੇ ਨਸ਼ਾ ਕਰ ਰਿਹਾ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ ਅਗਲੀ ਖ਼ਬਰ ਲੁਧਿਆਣਾ ਜ਼ਿਲ੍ਹੇ 'ਚ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ ਡੀ.ਸੀ. ਨੇ ਨੁਕਸਾਨ ਮੁਲਾਂਕਣ ਟੀਮਾਂ ਬਣਾਈਆਂ <br/>
Ad Position 24