19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਆਹੂਜਾ)-ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਪਿ੍ੰਸ ਕੁਮਾਰ, ਗੌਰਵ ਕੁਮਾਰ ਵਾਸੀ ਗੁਰਬਚਨ ਨਗਰ ਤੇ ਸਤਿਅਮ ਕੁਮਾਰ ਵਾਸੀ ਨਿਊ ਸੁੰਦਰ ਨਗਰ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੇ ਸਨ |

Ad Position 22
No active advertisement
ਪਿਛਲੀ ਖ਼ਬਰ 38ਵੇਂ ਮਾਸਕੋ ਅੰਤਰਰਾਸ਼ਟਰੀ ਪੁਸਤਕ ਮੇਲੇ ਵਿਚ 'ਗੈਸਟ ਆਫ਼ ਆਨਰ' ਬਣਿਆ ਭਾਰਤ <br/> ਅਗਲੀ ਖ਼ਬਰ ਨਸ਼ਾ ਕਰਦਾ ਨੌਜਵਾਨ ਕਾਬੂ
Ad Position 24