19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਨਮੋਹਨ ਬੱਬਰ ਬਣੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ (ਸ਼ਿੰਦੇ) ਦੇ ਜ਼ਿਲ੍ਹਾ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 06-09-2025
ਲੁਧਿਆਣਾ, 5 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ (ਸ਼ਿੰਦੇ) ਵਲੋਂ ਪ੍ਰਸਿੱਧ ਸਮਾਜ ਸੇਵਕ ਮਨਮੋਹਨ ਬੱਬਰ ਨੂੰ ਲੁਧਿਆਣਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਦਮਨ ਖੋਸਲਾ ਨੇ ਮਨਮੋਹਨ ਬੱਬਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਨਮੋਹਨ ਬੱਬਰ ਦੀ ਅਗਵਾਈ ਹੇਠ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ (ਸ਼ਿੰਦੇ) ਲੁਧਿਆਣਾ ਵਿਚ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਮਨਮੋਹਨ ਬੱਬਰ ਨੇ ਕਿਹਾ ਕਿ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ (ਸ਼ਿੰਦੇ) ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ 'ਚ ਪਾਰਟੀ ਨੂੰ ਮਜ਼ਬੂਤ ਕਰਨਗੇ | ਇਸ ਮੌਕੇ ਕਿ੍ਸ਼ਨ ਲਾਲ ਆਹੂਜਾ, ਸੰਨੀ ਮਹਿਰਾ, ਵਿਜੇ, ਮਯੰਕ ਬੱਬਰ, ਭਜਨ ਲਾਲ, ਹਨੀ ਮਰਵਾਹਾ, ਮਨਮੋਹਨ ਸਿੰਘ, ਬਲਬੀਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਪਹਿਲੀ ਵਾਰ ਟੈਡਐਕਸ ਦੀ ਮੇਜ਼ਬਾਨੀ ਕਰ ਕੇ ਸਥਾਪਿਤ ਕੀਤਾ ਮੀਲ ਪੱਥਰ <br/> ਅਗਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਡਾਇੰਗ ਐਸੋਸੀਏਸ਼ਨ ਵਲੋਂ 15 ਲੱਖ ਦੀ ਮਦਦ <br/>
Ad Position 24