23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਚੋਣਾਂ ਦੌਰਾਨ ਮੈਂਬਰਾਂ ਨਾਲ ਕੀਤੇ ਵਾਅਦੇ 'ਤੇ ਖਰਾ ਉਤਰਾਂਗਾ-ਠੁਕਰਾਲ

Ad Position 21
No active advertisement
ਅਜੀਤ ਡੈਸਕ 07-09-2025
ਲੁਧਿਆਣਾ, 6 ਸਤੰਬਰ (ਜਤਿੰਦਰ ਭੰਬੀ)-ਯੂ.ਸੀ.ਪੀ.ਐਮ.ਏ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਚੋਣਾਂ ਦੌਰਾਨ ਮੈਂਬਰਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ 8 ਸਤੰਬਰ ਤੋਂ ਉਹ ਰੋਜ਼ਾਨਾ 12 ਤੋਂ ਦੁਪਹਿਰ 2 ਵਜੇ ਤੱਕ ਗਿੱਲ ਰੋਡ ਦਫ਼ਤਰ ਹਾਜ਼ਰ ਰਹਿਣਗੇ | ਠੁਕਰਾਲ ਨੇ ਕਿਹਾ ਕਿ ਮੈਂਬਰ ਕਿਸੇ ਵੀ ਮਹਿਕਮੇ ਨਾਲ ਸਬੰਧਿਤ ਸਮੱਸਿਆ ਲਈ ਮਿਲ ਸਕਦੇ ਹਨ, ਉਨ੍ਹਾਂ ਦੇ ਕੰਮ ਤੁਰੰਤ ਅਤੇ ਬਿਨਾ ਰਿਸ਼ਵਤ ਦੇ ਕਰਵਾ ਕੇ ਦੇਣ ਲਈ ਵਚਨਬੱਧ ਹਾਂ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੈਂਬਰ ਨੂੰ ਇਸ ਸਮੇਂ ਤੋਂ ਬਾਅਦ ਵੀ ਜ਼ਰੂਰਤ ਹੋਵੇਗੀ ਤਾਂ ਮੈਂ 24 ਘੰਟੇ ਹਾਜ਼ਰ ਮਿਲਾਂਗਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਅਗਲੀ ਖ਼ਬਰ ਦਿਆਨੰਦ ਹਸਪਤਾਲ ਵਲੋਂ ਹੜ੍ਹ ਰਾਹਤ ਆਊਟਰੀਚ ਪ੍ਰੋਗਰਾਮ ਸ਼ੁਰੂ <br/>
Ad Position 24