01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੰਗਾਂ ਨੰੂ ਲੈ ਕੇ ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 25-09-2025
ਲੁਧਿਆਣਾ, 24 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੰਗਾਂ ਨੰੂ ਲੈਕੇ ਇਕ ਮੀਟਿੰਗ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਤੇ ਜਨਰਲ ਸਕੱਤਰ ਬਲਦੇਵ ਕ੍ਰਿਸ਼ਨ ਮੌਦਗਿਲ ਸ਼ਾਮਿਲ ਹੋਏ | ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਤਨਖ਼ਾਹ 10,000 ਰੁਪਏ ਪ੍ਰਤੀ ਮਹੀਨਾ ਦੇਣ, ਸਾਲ ਵਿਚ ਦੋ ਵਰਦੀਆਂ ਦੇਣ, ਤਿੰਨ ਲੱਖ ਰੁਪਏ ਸਿਹਤ ਬੀਮਾ ਦੇਣ, ਵਾਧੂ ਕੰਮ ਨਾ ਲੈਣ, ਕੇਨਰਾ ਬੈਂਕ ਵਿਚ ਖਾਤੇ ਖੋਲ੍ਹਣ ਦਾ ਹੁਕਮ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਸੁਨੀਤਾ ਰਾਣੀ, ਪਰਮਜੀਤ ਕੌਰ, ਬੇਬੀ ਸੀਮਾ, ਨਿਰਮਲ ਰਾਣੀ, ਕਮਲਾ ਰਾਣੀ, ਮਨਜੀਤ ਕੌਰ, ਬਲਵਿੰਦਰ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਵਾ ਵਲੋਂ ਰਾਜਗੁਰੂ ਨਗਰ ਵਿਖੇ 24ਵੀਂ ਸ੍ਰੀ ਰਾਮਲੀਲ੍ਹਾ ਦਾ ਉਦਘਾਟਨ <br/> ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ <br/>
Ad Position 24