06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜੀ. ਐਮ. ਟੀ. ਪਬਲਿਕ ਸਕੂਲ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਭੁੁਪਿੰਦਰ ਸਿੰਘ ਬੈਂਸ)-ਜਲੰਧਰ ਬਾਈਪਾਸ ਨੇੜੇ ਸਥਿਤ ਜੀ.ਐਮ.ਟੀ. ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ) 'ਤੇ ਕੈਪੈਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਗਿਆ | ਸੈਸ਼ਨ ਦਾ ਮਕਸਦ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੀ ਸਮਝ, ਇਸ ਦੀ ਰੋਜ਼ਾਨਾ ਜ਼ਿੰਦਗੀ ਵਿਚ ਭੂਮਿਕਾ ਅਤੇ ਕਲਾਸਰੂਮ ਵਿਚ ਇਸ ਦੇ ਪ੍ਰਭਾਵਸ਼ਾਲੀ ਇੰਟੀਗ੍ਰੇਸ਼ਨ ਬਾਰੇ ਜਾਣੂ ਕਰਵਾਉਣਾ ਸੀ | ਇਸ ਮੌਕੇ ਮੋਨਿਕਾ ਮੇਹਰਾ, ਬਬੀਤਾ ਅਤੇ ਦੀਪਕਾ ਨੇ ਮੁੱਖ ਇੰਟੈਲੀਜੈਂਸ 19 ਧਾਰਨਾਵਾਂ ਦੀ ਵਿਆਖਿਆ ਕੀਤੀ ਅਤੇ ਸਿੱਖਿਆ ਵਿਚ ਇਸ ਦੇ ਵਿਹਾਰਿਕ ਉਪਯੋਗਾਂ ਨੂੰ ਦਰਸਾਇਆ | ਅਧਿਆਪਕਾਂ ਨੂੰ ਨਵੇਂ 19 ਟੂਲਾਂ ਨਾਲ ਜਾਣੂ ਕਰਵਾਇਆ ਗਿਆ ਅਤੇ ਵਿਅਕਤੀਗਤ ਸਿੱਖਿਆ, ਕਲਾਸਰੂਮ ਪ੍ਰਬੰਧਨ ਅਤੇ ਵਿਦਿਆਰਥੀ ਰੁਚੀ ਵਧਾਉਣ ਲਈ ਉਨ੍ਹਾਂ ਦੇ ਉਪਯੋਗ ਬਾਰੇ ਮਾਰਗਦਰਸ਼ਨ ਦਿੱਤਾ ਗਿਆ | ਸਕੂਰ ਦੀ ਪਿ੍ੰਸੀਪਲ ਜਸਬੀਰ ਕੌਰ ਬਲ ਨੇ ਇਸ ਵਰਕਸ਼ਾਪ ਦੀ ਸਰਾਹਨਾ ਕੀਤੀ ਅਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਨੂੰ 19 ਹੁਨਰਾਂ ਨਾਲ ਸਮਰੱਥ ਬਣਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਤਕਨਾਲੋਜੀ-ਚਲਿਤ ਭਵਿੱਖ ਲਈ ਤਿਆਰ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕੀਰਤਨ ਸਮਾਗਮ <br/> ਅਗਲੀ ਖ਼ਬਰ ਵਰਲਡ ਲੰਗ ਦਿਵਸ 'ਤੇ ਫੋਰਟਿਸ ਹਸਪਤਾਲ ਵਲੋਂ ਐਲਰਜੀ ਅਤੇ ਦਮਾ ਕਲੀਨਿਕ ਦੀ ਸ਼ੁਰੂਆਤ <br/>
Ad Position 24