14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਾਬਕਾ ਕੌਂਸਲਰ ਬਾਜਵਾ ਨੂੰ ਸਦਮਾ, ਭਰਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਰਾਜਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਦਿਆਲ ਸਿੰਘ ਬਾਜਵਾ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਸਵ: ਗੁਰਦਿਆਲ ਸਿੰਘ ਬਾਜਵਾ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਸਵਰਗ ਆਸ਼ਰਮ ਨੇੜੇ ਦਾਣਾ ਮੰਡੀ, ਗਿੱਲ ਰੋਡ ਵਿਖੇ ਕੀਤਾ ਗਿਆ | ਇਸ ਦੁੱਖ ਦੀ ਘੜੀ 'ਚ ਕੌਂਸਲਰ ਦੀਪਕ ਮੰਨਣ, ਮਨੀ ਭਗਤ, ਜ਼ਿਲ੍ਹਾ ਕਮੇਟੀ ਦੇ ਮੁੱਖ ਬੁਲਾਰੇ ਜਰਨੈਲ ਸਿੰਘ ਸ਼ਿਮਲਾਪੁਰੀ, ਕਾਂਗਰਸ ਸਾਬਕਾ ਕੌਂਸਲਰ ਪਲਵਿੰਦਰ ਸਿੰਘ ਤੱਗੜ, ਕੁਲਦੀਪ ਸਿੰਘ ਬਿੱਟਾ, ਰਾਜੇਸ਼ ਸੋਨੀ, ਅਵਤਾਰ ਸਿੰਘ ਕੰਡਾ, ਬਲਦੇਵ ਪ੍ਰਧਾਨ, ਸਰਬਜੀਤ ਸਿੰਘ, ਡਾ. ਓਾਕਾਰ ਚੰਦ ਸ਼ਰਮਾ, ਨਰੇਸ਼ ਸ਼ਰਮਾ, ਭੁਪਿੰਦਰ ਸਿੰਘ ਕਿ੍ਸਟਲ, ਧਰਮਿੰਦਰ ਸਿੰਘ, ਕਾਨੂੰਗੋ ਦਲਜੀਤ ਸਿੰਘ, ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪੀ. ਏ. ਕਮਲ ਕਪੂਰ, ਹਰਜਿੰਦਰ ਸਿੰਘ ਬਿੱਲੂ, ਹਰਵਿੰਦਰ ਸਿੰਘ ਬਿੱਟੂ, ਸੋਨੂੰ ਚੋਪੜਾ, ਜੁਗਿੰਦਰ ਜੰਗੀ, ਤਰਸੇਮ ਜਸੂਜਾ, ਲਖਵਿੰਦਰ ਸਿੰਘ ਪਾਟੀ ਸਮੇਤ ਵੱਡੀ ਗਿਣਤੀ 'ਚ ਧਾਰਮਿਕ, ਸਮਾਜਿਕ, ਵਪਾਰਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਪੁੱਜ ਕੇ ਬਾਜਵਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਦੀ ਲਾਪ੍ਰਵਾਹੀ ਨਾਲ ਹੋਈ ਪੁੱਤ ਦੀ ਮੌਤ ਦੇ ਮਾਮਲੇ 'ਚ ਪਿਤਾ ਨੇ ਕੀਤੀ ਸੀ. ਬੀ. ਆਈ. ਜਾਂਚ ਦੀ ਮੰਗ... ਅਗਲੀ ਖ਼ਬਰ ਮੁਸਲਿਮ ਭਾਈਚਾਰੇ ਦੇ ਲੋਕਾਂ 'ਤੇ ਉੱਤਰ ਪ੍ਰਦੇਸ਼ ਪੁਲਿਸ ਵਲੋਂ ਕੇਸ ਦਰਜ ਕਰਨ ਦੀ ਸ਼ਾਹੀ ਇਮਾਮ ਸਮੇਤ ਹੋਰ ਆਗੂਆਂ ਨੇ ਕ...
Ad Position 24