14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਖ਼ੂਨਦਾਨ ਤੇ ਹੱਡੀਆਂ ਦਾ ਜਾਂਚ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 27-09-2025
ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਅਤੇ ਹੱਡੀਆਂ ਦਾ ਫ਼ਰੀ ਚੈੱਕਅਪ ਕੈਂਪ ਅਵੀਨਮੋ ਇੰਡੀਆ ਮਾਰਕੀਟਿੰਗ ਪ੍ਰਾਈਵੇਟ ਲਿਮਟਿਡ ਵਲੋਂ ਐਨ.ਏ.ਆਰ. ਸੇਵਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਧਾਂਦਰਾ ਸੜਕ ਸਥਿਤ ਅਵੀਨਮੋ ਇੰਡੀਆ ਬਿਜ਼ਨਸ ਹੱਬ ਗ੍ਰੀਨ ਸਿਟੀ ਵਿਖੇ ਭਲਕੇ 28 ਸਤੰਬਰ ਐਤਵਾਰ ਨੂੰ ਸਵੇਰੇ 9.30 ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਲਗਾਇਆ ਜਾਵੇਗਾ | ਪ੍ਰਬੰਧਕਾਂ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਇਸ ਕੈਂਪ ਮੋਹਨਦੇਈ ਓਸਵਾਲ ਕੈਂਸਰ ਕਾਲਜ ਅਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਲਗਾਇਆ ਜਾਵੇਗਾ, ਜਿਸ ਵਿਚ ਫ਼ਰੀ ਮਸ਼ਵਰਾ, ਦਵਾਈਆਂ, ਬਲੱਡ ਪ੍ਰੈਸ਼ਰ ਅਤੇ ਬਲੱਡ ਸ਼ੂਗਰ ਦੇ ਟੈੱਸਟ ਮੁਫ਼ਤ ਵਿਚ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਹੁਕਮ... ਅਗਲੀ ਖ਼ਬਰ ਅਗਨੀਵੀਰ ਭਰਤੀ ਪ੍ਰਬੰਧਾਂ ਲਈ ਉੱਚ ਪੱਧਰੀ ਮੀਟਿੰਗ
Ad Position 24