14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੀਨੀਅਰ ਭਾਜਪਾ ਆਗੂ ਗੁਰਦੀਪ ਸਿੰਘ ਨੀਟੂ ਨੇ ਜੀ.ਐਸ.ਟੀ. ਦਰਾਂ ਦੀ ਕਟੌਤੀ ਦਾ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 27-09-2025
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ ਨੇ ਕੇਂਦਰ ਸਰਕਾਰ ਵਲੋਂ ਜੀ. ਐਸ. ਟੀ. ਦਰਾਂ 'ਚ ਕੀਤੀ ਕਟੌਤੀ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੀ. ਐਸ. ਟੀ. ਦਰਾਂ 'ਚ ਕਟੌਤੀ ਕਰਨ ਨਾਲ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਵਪਾਰੀ ਵਰਗ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਦੇਸ਼ ਵਾਸੀਆਂ ਦੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕੇਂਦਰ ਸਰਕਾਰ ਵਲੋਂ ਦੇਸ਼ ਵਾਸੀਆਂ ਨੰੂ ਹੋਰ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਸਮਾਜ ਦਾ ਹਰ ਵਰਗ ਆਰਥਿਕ ਪੱਖੋ ਮਜਬੂਤ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਸੁਵਿਧਾ ਕੇਂਦਰ ਅੱਜ ਤੇ ਕੱਲ੍ਹ ਰਹਿਣਗੇ ਖੁੱਲ੍ਹੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਹੁਕਮ...
Ad Position 24