14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਐਡਵੋਕੇਟ ਡਾ. ਬੇਦੀ ਇੰਡੀਆ ਬੁੱਕ ਆਫ਼ ਰਿਕਾਰਡਸ ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਇੰਡੀਆ ਬੁੱਕ ਆਫ ਰਿਕਾਰਡਸ ਸੰਸਥਾ ਵਲੋਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬੇਦੀ ਨੰੂ ਇੰਡੀਆ ਬੁੱਕ ਆਫ ਰਿਕਾਰਡਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਉਕਤ ਸੰਸਥਾ ਵਲੋਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬੇਦੀ ਨੰੂ ਇਹ ਐਵਾਰਡ ਭਾਰਤ ਵਿਚ ਸਭ ਤੋਂ ਵੱਧ ਸਿੱਖਿਅਕ ਡਿਗਰੀਆਂ ਪ੍ਰਾਪਤ ਕਰਨ ਲਈ ਦਿੱਤਾ ਗਿਆ | ਐਡਵੋਕੇਟ ਬੇਦੀ ਕੱੁਲ 82 ਸਿੱਖਿਅਕ ਡਿਗਰੀਆਂ ਹਨ, ਜੋ ਉਨ੍ਹਾਂ ਵਲੋਂ ਲਗਾਤਾਰ 25 ਸਾਲ ਪੜ੍ਹਾਈ ਕਰਕੇ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਪ੍ਰਾਪਤ ਕੀਤੀਆਂ ਗਈਆਂ ਹਨ | ਜ਼ਿਕਰਯੋਗ ਹੈ ਕਿ ਐਡਵੋਕੇਟ ਡਾ. ਭੁਪਿੰਦਰ ਸਿੰਘ ਬੇਦੀ ਵਲੋਂ ਅਜੇ ਵੀ ਆਪਣੀ ਪੜ੍ਹਾਈ ਜਾਰੀ ਰੱਖੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਲੋਨਾਈਜ਼ਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਟਰਾਂਸਪੋਰਟਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ- ਅਰੋੜਾ <br/>
Ad Position 24