15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਮਹਾਨ ਚੌਪਹਿਰਾ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੌਪਹਿਰਾ ਪਰਿਵਾਰ ਵਲੋਂ ਮਹਾਨ ਚੁਪਹਿਰਾ ਜਪ ਤਪ ਸਮਾਗਮ 1 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਮਹਾਨ ਸਮਾਗਮਾਂ 'ਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੌਪਹਿਰਾ ਪਰਿਵਾਰ ਵਲੋਂ ਸੰਗਤੀ ਰੂਪ 'ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਹਾਜ਼ਰੀ ਲਗਵਾ ਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚਰਨਾਂ 'ਚ ਹਾਜ਼ਰੀ ਲਗਵਾਈ ਜਾਏਗੀ | ਇਹ ਜਾਣਕਾਰੀ ਦਿੰਦਿਆਂ ਮਨਿੰਦਰ ਸਿੰਘ ਅਹੂਜਾ ਨੇ ਦੱਸਿਆ ਕਿ ਇਨ੍ਹਾਂ ਮਹਾਨ ਗੁਰਮਤਿ ਸਮਾਗਮਾਂ 'ਚ ਕੀਰਤਨ ਦੀ ਹਾਜ਼ਰੀ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ ਬੀਬੀ ਕੌਲਾਂ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਭਰਨਗੇ | ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸੰਗਤਾਂ ਦੇ ਦਰਸ਼ਨ ਕਰਨ ਲਈ ਪੁੱਜਣਗੇ | ਮਨਿੰਦਰ ਸਿੰਘ ਅਹੂਜਾ ਤੇ ਗੁਰਦੁਆਰਾ ਸਾਹਿਬ ਦੀ ਸਾਰੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਕੇ ਆਪਣਾ ਜੀਵਨ ਸਫਲਾ ਕਰਨਾ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਨੇ ਲੁਧਿਆਣਾ ਸਹੋਦਿਆ ਸਕੂਲ ਕੰਪੈਲਕਸ ਅੰਗਰੇਜ਼ੀ ਭਾਸ਼ਨ ਮੁਕਾਬਲੇ ਦੀ ਕੀਤੀ ਮੇਜ਼ਬਾਨੀ <br/... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br...
Ad Position 24