14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕਰੋੜਾਂ ਰੁਪਏ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 01-11-2025
ਲੁਧਿਆਣਾ, 31 ਅਕਤੂਬਰ (ਆਹੂਜਾ)-ਸਥਾਨਕ ਕਲੱਬ ਰੋਡ ਸਥਿਤ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ਾ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੋਹਿਤ ਗੁਪਤਾ ਪੁੱਤਰ ਰਜਿੰਦਰ ਗੁਪਤਾ ਵਾਸੀ ਸ਼ਿਵਾਲਾ ਰੋਡ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਦਾਦੇ ਨੇ ਪਲਾਟ ਆਪਣੇ ਡਰਾਈਵਰ ਸੁਰਿੰਦਰ ਸਿੰਘ ਰਾਣਾ ਨੂੰ ਦਿੱਤਾ ਸੀ ਤੇ ਬਾਅਦ 'ਚ ਰਾਣਾ ਦੀ ਮÏਤ ਤੋਂ ਬਾਅਦ ਉਸਦੇ ਪੁੱਤਰ ਬਲਰਾਜ ਸਿੰਘ ਰਾਣਾ ਅਤੇ ਰਜਿੰਦਰ ਸਿੰਘ ਰਾਣਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਲਾਟ 'ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ, ਜਿਸ 'ਤੇ ਸ਼ਿਕਾਇਤ ਕਰਤਾ ਵਲੋਂ ਇਹ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੁੱਢੇ ਦਰਿਆ 'ਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਕਮੀ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ <br/>
Ad Position 24