01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕੇਂਦਰੀ ਜੇਲ੍ਹ ਵਿਚੋਂ ਚੈਕਿੰਗ ਦÏਰਾਨ ਪੰਜ ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਚੈਕਿੰਗ ਦÏਰਾਨ ਅਧਿਕਾਰੀਆਂ ਵਲੋਂ ਪੰਜ ਮੋਬਾਈਲ ਬਰਾਮਦ ਕੀਤੇ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਹੈ, ਜਿਸ 'ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਬੰਦੀ ਰਵੀ ਕੁਮਾਰ, ਜਸਪ੍ਰੀਤ ਸਿੰਘ, ਜਸਵੰਤ ਸਿੰਘ ਬੰਨੂ ਅਤੇ ਰਾਜਵੀਰ ਸਿੰਘ ਉਰਫ਼ ਜੀਵਨ ਉਰਫ਼ ਰਾਜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢ ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਮੋਬਾਈਲ ਜੇਲ੍ਹ ਅੰਦਰ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ | ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦÏਰਾਨ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ¢ ਹਾਲ ਦੀ ਘੜੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਕੁਲੈਕਟਰ ਰੇਟਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕਚੂਮਰ ਕੱਢਿਆ-ਪਰਮਜੀਤ ਨੱਤ ਅਗਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਖ਼ਿਲਾਫ਼ ਕੇਸ ਦਰਜ <br/>
Ad Position 24