22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੜਕ ਹਾਦਸੇ ਵਿਚ ਕੰਪਨੀ ਦੇ ਮੁਲਾਜ਼ਮ ਦੀ ਮÏਤ

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੋਰਟਿਸ ਹਸਪਤਾਲ ਨੇੜੇ ਹੋਏ ਸੜਕ ਹਾਦਸੇ ਵਿਚ ਵਿਚ ਮੋਟਰ ਕੰਪਨੀ ਵਿਚ ਬਤÏਰ ਡਿਲਿਵਰੀ ਮੈਨ ਕੰਮ ਕਰਦੇ ਇਕ ਨÏਜਵਾਨ ਦੀ ਮÏਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਭਿਸ਼ੇਕ ਵਜੋਂ ਕੀਤੀ ਗਈ ਹੈ | ਅਭਿਸ਼ੇਕ ਆਪਣੇ ਮੋਟਰਸਾਈਕਲ 'ਤੇ ਡਿਲਿਵਰੀ ਕਰਨ ਲਈ ਗਿਆ ਸੀ ਕਿ ਹਸਪਤਾਲ ਨੇੜੇ ਇਕ ਅਣਪਛਾਤੇ ਵਾਹਨ ਨੇ ਉਸ ਨੰੂ ਆਪਣੀ ਲਪੇਟ ਵਿਚ ਲੈ ਲਿਆ | ਗੰਭੀਰ ਹਾਲਤ ਵਿਚ ਉਸ ਨੰੂ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਇਲਾਜ ਦÏਰਾਨ ਉਸ ਦੀ ਮÏਤ ਹੋ ਗਈ | ਪੁਲਿਸ ਵਲੋਂ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ¢ ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਆਨਲਾਈਨ ਲਾਟਰੀ ਰਾਹੀਂ ਪੈਸੇ ਲੁੱਟਣ ਵਾਲੇ ਠੱਗਾਂ ਤੋਂ ਬਚਣ ਲੋਕ-ਮਨਮੀਤ ਗਾਂਧੀ <br/>
Ad Position 24