22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮੈਡੀਕਲ ਸਟੋਰ ਦੇ ਮਾਲਕ ਨੇ ਕੀਤੀ ਸ਼ੱਕੀ ਹਾਲਾਤ ਵਿਚ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 04-11-2025
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੇਤਾ ਜੀ ਨਗਰ ਵਿਚ ਅੱਜ ਦੇਰ ਸ਼ਾਮ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਸ਼ੱਕੀ ਹਾਲਾਤ ਵਿੱਚ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸਰਿੰਦਰਪਾਲ ਜਹਿਰਤ ਵਜੋਂ ਕੀਤੀ ਗਈ ਹੈ ¢ ਉਸਦੀ ਉਮਰ 62 ਸਾਲ ਦੇ ਕਰੀਬ ਸੀ ਪੁਲਿਸ ਅਨੁਸਾਰ ਅੱਜ ਸ਼ਾਮ ਉਸ ਨੇ ਆਪਣੇ ਘਰ ਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਜਦੋਂ ਉਸਦੇ ਲੜਕੇ ਨੇ ਫੋਨ ਕੀਤਾ ਤਾਂ ਉਸਨੇ ਫੋਨ ਨਹੀਂ ਚੁੱਕਿਆ ਲੜਕਾ ਘਰ ਆ ਗਿਆ, ਘਰ ਆ ਕੇ ਦੇਖਿਆ ਤਾਂ ਉਸ ਦੀ ਲਾਸ਼ ਉੱਥੇ ਲਟਕ ਰਹੀ ਸੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਅਨੁਸਾਰ ਮਿ੍ਤਕ ਦਾ ਕੁਝ ਲੋਕਾਂ ਨਾਲ ਪੈਸੇ ਦਾ ਲੈਣ ਦੇਣ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦÏਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਮਾਜਿਕ ਸੰਸਥਾ ਐਮ.ਐਚ.ਐਮ. ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਅਤੇ ਅੱਖਾਂ ਦੇ ਚੈੱਕਅਪ ਦਾ ਕੈਂਪ <br/> ਅਗਲੀ ਖ਼ਬਰ ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
Ad Position 24