11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਲਿਟਲ ਲਰਨਰਜ਼ ਪ੍ਰੀਸਕੂਲ ਵਿਖੇ ਗੁਰਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-11-2025
ਆਲਮਗੀਰ, 4 ਨਵੰਬਰ (ਜਰਨੈਲ ਸਿੰਘ ਪੱਟੀ)-ਲਿਟਲ ਲਰਨਰਜ਼ ਪ੍ਰੀਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਨੰਨ੍ਹੇ ਮੁੰਨੇ ਵਿਦਿਆਰਥੀਆਂ ਨੇ ਰਵਾਇਤੀ ਗੁਰਸਿੱਖ ਦੇ ਪਹਿਰਾਵੇ ਪਹਿਨੇ ਹੋਏ ਸਮਾਗਮ ਵਿਚ ਪੂਰੇ ਦਿਲ ਨਾਲ ਹਿੱਸਾ ਲਿਆ | ਸਕੂਲ ਡਾਇਰੈਕਟਰ ਮੈਡਮ ਪਰਮਿੰਦਰ ਕੌਰ ਵਿਦਿਆਰਥੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮਾਨਤਾ, ਸ਼ੇਅਰਿੰਗ ਅਤੇ ਭਾਈਚਾਰਕ ਸੇਵਾ ਦੀਆਂ ਕਦਰਾਂ-ਕੀਮਤਾਂ ਦਾ ਪ੍ਰਤੀਕ ਹਨ | ਇਸ ਸ਼ੁਭ ਮੌਕੇ 'ਤੇ ਮੈਡਮ ਪਰਵਿੰਦਰ ਕੌਰ ਨੇ ਬੱਚਿਆਂ, ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਦਿਲੋਂ ਵਧਾਈ ਦਿੱਤੀ | ਅਖੀਰ ਵਿੱਚ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੇ ਹਾਜ਼ਰ ਵਿਦਿਆਰਥੀਆਂ ਨੂੰ ਲੰਗਰ ਛਕਾ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਦੇਸ਼ਵਾਸੀਆਂ ਨੰੂ ਗੁਰਪੁਰਬ ਦੀ ਦਿੱਤੀ ਵਧਾ...
Ad Position 24